Tue, April 14, 2026

ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ-  ਮੇਅਰ ਕੁੰਦਨ ਗੋਗੀਆ

ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ...

ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕ...

ਨਸ਼ਾ ਤਸਕਰਾਂ ਤੇ ਹੋਰ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਜਲਦ ਸਜਾਵਾਂ ਦਿਵਾਉਣ ਲਈ ਚਲਾਨ ਪੇਸ਼ ਕਰਨ ਤੇ ਹੋਰ ਕਾਰਵਾਈ 'ਚ ਕੋਈ ਦੇਰੀ ਨਾ ਕੀਤੀ ਜਾਵੇ-ਡਾ. ਪ੍ਰੀਤੀ ਯਾਦਵ

ਨਸ਼ਾ ਤਸਕਰਾਂ ਤੇ ਹੋਰ ਗੰਭੀਰ ਅਪਰਾਧਾਂ ਦੇ ਦੋਸ਼ੀਆ...

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਅੱਜ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਮੀਟਿ...

ਡੇਂਗੂ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨਿਗਮ ਵੱਲੋਂ ਫੌਗਿੰਗ ਮੁਹਿੰਮ ਤੇਜ਼

ਡੇਂਗੂ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨ...

ਪਟਿਆਲਾ ਸ਼ਹਿਰ ਵਿੱਚ ਡੇਂਗੂ ਦੇ ਵਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨਗਰ ਨਿਗਮ ਵੱਲੋਂ ਵੱਡੇ ਪੱਧਰ 'ਤੇ ਫੌਗਿੰਗ ਮੁਹਿੰ...

ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ ਰਹੀ ਇਹ ਭਿਆਨਕ ਬਿਮਾਰੀ

ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ...

ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ...

ਪੀ. ਆਰ. ਟੀ. ਸੀ. ਬੱਸ ਨੇ ਕਾਰ ਨੂੰ ਮਾਰੀ ਟੱਕਰ, ਪੈ ਗਿਆ ਰੌਲਾ

ਪੀ. ਆਰ. ਟੀ. ਸੀ. ਬੱਸ ਨੇ ਕਾਰ ਨੂੰ ਮਾਰੀ ਟੱਕਰ...

ਨਾਭਾ ਦੇ ਕਾਲਜ ਗਰਾਊਂਡ ਸੜਕ 'ਤੇ ਉਦੋਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਆਟੋ ਚਾਲਕ ਵੱਲੋਂ ਇਕਦਮ ਯੂ-ਟਰਨ ਲੈ ਲ...

ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਤਿੰਨ ਨਿਰਮਾਣ ਅਧੀਨ ਸੜਕਾਂ ਦਾ ਕੀਤਾ ਅਚਨਚੇਤ ਨਿਰੀਖਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।

ਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀ

ਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀ

10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ, ਬਾਥਰੂਮ ਵਿੱਚ ਚਲਾ ਰਿਹਾ ਸੀ ਫੋਨ

10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ, ਬਾਥਰੂਮ ਵਿੱਚ ਚਲਾ ਰਿਹਾ ਸੀ ਫੋਨ

Ludhiana News: ਲੁਧਿਆਣਾ 'ਚ ਦਹਿਸ਼ਤ ਦਾ ਮਾਹੌਲ, ਮਸ਼ਹੂਰ ਕਾਰੋਬਾਰੀ 'ਤੇ ਹਮਲੇ ਤੋਂ ਬਾਅਦ ਇਸ ਘਰ 'ਤੇ ਵਰ੍ਹਾਏ ਇੱਟਾਂ-ਪੱਥਰ; ਰਾਤ ਨੂੰ ਬਦਮਾਸ਼ਾਂ ਨੇ ਘੇਰਿਆ...

ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...

SGPC General house for Election : 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ, ਪ੍ਰਧਾਨ ਸਣੇ 11 ਮੈਂਬਰਾਂ ਦੀ ਵੀ ਹੋਵੇਗੀ ਚੋਣ

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।

Punjab News: ਪੰਜਾਬ 'ਚ ਰੈਸਟੋਰੈਂਟ-ਬੂਟ ਹਾਊਸ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਲੋਕਾਂ ਦੀ ਮੌਤ, 5 ਜ਼ਖਮੀ; ਬਾਈਕ 'ਤੇ ਆਏ 6 ਬਦਮਾਸ਼ਾਂ ਨੇ ਇੰਝ ਫੈਲਾਈ ਦਹਿਸ਼ਤ...

ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਰੈਸਟੋਰੈਂਟ ਅਤੇ ਬੂਟ ਹਾਊਸ 'ਤੇ 6 ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਦੱਸ ਦੇਈਏ ਕਿ ਬੀਤੀ ਰਾਤ ਹੋਈ ਇਸ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੂਜੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ’ਚ ਨਵੀਂ ਲੀਡਰਸ਼ਿਪ ਦੇ ਉਭਾਰ ਵੱਲ ਖ਼ਾਸ ਧਿਆਨ ਦਿੱਤਾ ਗਿਆ ਹੈ।

Amritsar News : ਥਾਣਾ ਗੇਟ ਇਲਾਕੇ 'ਚ ਦੇਰ ਰਾਤ ਇੱਕ ਘਰ ’ਤੇ ਹੋਇਆ ਹਮਲਾ , ਇੱਟਾਂ -ਪੱਥਰਾਂ ਨਾਲ ਕੀਤੀ ਭੰਨਤੋੜ

ਅੰਮ੍ਰਿਤਸਰ ਥਾਣਾ ਗੇਟ ਹਕੀਮਾ ਅਧੀਨ ਆਉਂਦੇ ਇਲਾਕੇ ਵਿੱਚ ਰਾਤ ਦੌਰਾਨ ਹੋਏ ਇੱਕ ਝਗੜੇ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਪੀੜਤ ਪਰਿਵਾਰ ਦੇ ਦਾਅਵੇ ਅਨੁਸਾਰ ਰਾਤ ਨੂੰ ਕੁਲ 15-20 ਲੋਕਾਂ ਨੇ ਘਰ ਉੱਤੇ ਧਾਵਾ ਬੋਲਿਆ, ਦਰਵਾਜ਼ੇ-ਬਾਰੀਆਂ ਤੋੜ ਕੇ ਇੱਟਾਂ ਅਤੇ ਪੱਥਰਾਂ ਨਾਲ ਘਰ 'ਤੇ ਹਮਲਾ ਕੀਤਾ ਗਿਆ। ਜਿਸ ਵਿਚ ਘਰ ਦੀਆਂ ਔਰਤਾਂ ਅਤੇ ਵੱਡੇ-ਛੋਟੇ ਲੋਕ ਤੇ ਬੱਚੇ ਸਹਿਮ ਗਏ

Amrtisar Bus Accident : ''ਬੱਸ ਚਲਦੀ ਰਹੀ ਤੇ ਸ਼ਰਧਾਲੂ ਮਰਦੇ ਰਹੇ...'', ਬਾਬਾ ਬੁੱਢਾ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਹਾਦਸਾ, 3 ਦੀ ਮੌਕੇ 'ਤੇ ਮੌਤ

ਇਹ ਬੱਸ ਮੁਕਤਸਰ ਸਾਹਿਬ ਤੋਂ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਦਾ ਮੇਲਾ ਵੇਖਣ ਆਈ ਸੀ। ਮੇਲਾ ਮੁਕੰਮਲ ਹੋਣ ਤੋਂ ਬਾਅਦ ਜਦੋਂ ਬੱਸ ਸ਼ਰਧਾਲੂਆਂ ਨੂੰ ਵਾਪਸ ਲੈ ਜਾ ਰਹੀ ਸੀ, ਤਦ ਡਰਾਈਵਰ ਨੇ ਬੱਸ ਨੂੰ ਬੀ.ਆਰ.ਟੀ.ਐਸ. ਲੇਨ ਵਿੱਚ ਤੇਜ਼ੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ।

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਰਿਸੈਪਸ਼ਨ ‘ਤੇ ਖੜ੍ਹੇ ਨੌਜਵਾਨ ‘ਤੇ ਕੀਤਾ ਹਮਲਾ, ਮਚੀ ਹਫੜਾ-ਦਫੜੀ

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਸ਼ੀਸ਼ੇ ਭੰਨ ਦਿੱਤੇ ਗਏ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਾਲਾਂਕਿ ਇਹ ਹਮਲਾ ਕਿੰਨ੍ਹਾਂ ਵੱਲੋਂ ਕੀਤਾ ਗਿਆ ਹੈ, ਇਹ ਜਾਂਚ ਦਾ ਵਿਸ਼ਾ ਹੈ।

Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
Rojana Punjab
.
.
.
.
.
.

Entertainment News

National News

ALL SEE
Kangana Ranaut ਖਿਲਾਫ਼ ਹੁਣ ਆਗਰਾ 'ਚ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ, ਕਿਸਾਨ ਅੰਦੋਲਨ ਦੌਰਾਨ ਦਿੱਤਾ ਸੀ ਬਿਆਨ
POK ਤੋਂ ਕਸ਼ਮੀਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ ਦੋ ਅੱਤਵਾਦੀ ਢੇਰ
ਸੁਪਰੀਮ ਕੋਰਟ ਦਾ ਪਟਾਕਿਆਂ ਨੂੰ ਲੈਕੇ ਵੱਡਾ ਫੈਸਲਾ, ਜਾਣੋ ਤਾਜ਼ਾ ਅਪਡੇਟ
ਚੰਡੀਗੜ੍ਹ 'ਚ ਇਨ੍ਹਾਂ ਨਸਲ ਦੇ ਕੁੱਤਿਆਂ 'ਤੇ ਲੱਗਿਆ ਬੈਨ, ਜਾਰੀ ਹੋ ਗਏ ਸਖ਼ਤ ਫੁਰਮਾਨ
ਪੱਛਮੀ ਏਸ਼ੀਆ ਲਈ ਟਰੰਪ ਦੀ ਸ਼ਾਂਤੀ ਯੋਜਨਾ 'ਤੇ ਹੋਏ ਸਮਝੌਤੇ ਦਾ PM ਮੋਦੀ ਨੇ ਕੀਤਾ ਸਵਾਗਤ