The district administration has directed all owners of vacant plots to remove stagnant water from their properties. The directions have also been issued to the local Municipal Corporation, the Additional Deputy Commissioner (Urban Development) and the Chief Administrator, Patiala Development Authority, to get the plots cleaned by their respective owners or else recover cleanliness charges from the latter.
Read more
ਪਟਿਆਲਾ ਵਿਚ ਪਰਿਵਾਰ ’ਤੇ ਕਹਿਰ ਬਣ ਕੇ ਡਿੱਗੀ ਘਰ ਦੀ ਛੱਤ
Read more
ਸ਼ਹਿਰ ਦੇ ਅਧੀਨ ਆਉਂਦੇ ਪਿੰਡ ਰਸੂਲਪੁਰ ਜੌੜਾਂ ਵਿਖੇ ਅੱਜ ਗੇਟ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੋਲੀ ਚੱਲ ਗਈ। ਇਸ ’ਚ 3 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚ ਗੁਰਸੇਵਕ ਸਿੰਘ, ਰਿਟਾ. ਇੰਸਪੈਕਟਰ ਮਹਿਲ ਸਿੰਘ ਅਤੇ ਅਮਰਜੀਤ ਕੌਰ ਸ਼ਾਮਲ ਹਨ। ਜ਼ਖਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਤਿੰਨਾਂ ’ਚੋਂ ਗੁਰਸੇਵਕ ਸਿੰਘ ਦੇ ਮੂੰਹ ’ਤੇ ਗੋਲੀ ਲੱਗਣ ਕਾਰਨ ਉਹ ਜ਼ਿਆਦਾ ਗੰਭੀਰ ਹੈ, ਇਸ ਲਈ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
Read more
A 15-year-old boy was reportedly washed away in the Badi Nadi in Patiala on Saturday. According to officials, the deceased has been identified as Ayub, a resident of Kabaddi bazaar in Patiala.
Read more
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।
Read more
ਪਿੰਡ ਖਤੌਲੀ ਨੇੜੇ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਦੇ ਨਾਲ ਪੂਰਦਿਆਂ ਪਾਣੀ ’ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਉਮਰ 35 ਸਾਲ ਪਿੰਡ ਖਤੌਲੀ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਨਾਲ ਪੂਰ ਰਿਹਾ ਸੀ ਕਿ ਅਚਾਨਕ ਪਾਣੀ ’ਚ ਵਹਿ ਗਿਆ ਅਤੇ ਪਾਣੀ ’ਚ ਡੁੱਬ ਗਿਆ।
Read more
For hundreds of villagers in over a dozen villages in Samana, Tuesday night will go down in memory as the darkest ever night. The villagers woke up to the panic announcements of flood but by that time the maximum damage was done and now the rising water level has submerged their crops, cattle and houses causing losses worth lakhs.
Read more
Horrifying details have emerged following detailed investigations and grilling of the three drug addicts arrested by the police in a double murder case here.
Read more
ਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ’ਚ ਸਸਕਾਰ ਕਰ ਦਿੱਤਾ ਗਿਆ।
Read more