ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ
Read more
ਕੇਜਰੀਵਾਲ ਦਾ ਭਾਰ 4.5 ਕਿਲੋ ਘਟਿਆ, ਭਾਜਪਾ ਮੁੱਖ ਮੰਤਰੀ ਦੀ ਸਿਹਤ ਨੂੰ ਖਤਰੇ ’ਚ ਪਾ ਰਹੀ ਹੈ: ਆਤਿਸ਼ੀ
Read more
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
Read more
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ’ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲ ਪੇਂਈਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
Read more
ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਬੈਠਕ ਵਿੱਚ ਚਰਚਾ ਦੇ ਬਾਅਦ ਇਸ ਫੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜਾ ਮੌਕਾ ਹੋਵੇਗਾ ਜਦੋਂ CM ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ।
Read more
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਖ਼ਿਲਾਫ਼ ਕੇਸ ਦੀ ਪੈਰਵੀ ਵਿਚ ਕੇਂਦਰ ਸਰਕਾਰ ਮਾੜਾ ਤੇ ਗ਼ੈਰ-ਗੰਭੀਰ ਰਵੱਈਆ ਅਪਣਾ ਰਹੀ ਹੈ ਜਿਸ ਕਾਰਨ ਉਸ ਖ਼ਿਲਾਫ਼ ਕਤਲ ਦੇ ਦੋਸ਼ ਰੱਦ ਕਰ ਦਿੱਤੇ ਗਏ ਹਨ। ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਖ਼ਿਲਾਫ਼ ਧਾਰਾ 302 ਹਟਾਈ ਜਾਣ ਦੀ ਜ਼ਿੰਮੇਵਾਰੀ ਸਰਕਾਰੀ ਧਿਰ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ ਤੇ ਇਸ ਨਾਲ ਸਿੱਖ ਕੌਮ ਦਾ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਵਿਸ਼ਵਾਸ ਘਟਿਆ ਹੈ।
Read more
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਵਿਭਾਗੀ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।
Read more
Akali leader Bikram Singh Majithia today slammed the Centre for misusing the National Investigation Agency (NIA) to target Punjab and Sikhs.
Read more
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੇਸ਼ੀ ਤੋਂ ਬਾਅਦ ਸਾਬਕਾ ਮੰਤਰੀ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਦਲਿਤ ਪੱਖੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀ
Read more
Amritsar Improvement Trust (AIT) Chairman Ashok Talwar conducted an inspection of the under-construction indoor sport stadium being constructed by it at Shaktri Bagh here on Saturday. He expressed his satisfaction over the ongoing construction work and instructed to complete the stadium within the stipulated time.
Read more