ਦੇਰ ਰਾਤ ਤੱਕ ਮੋਬਾਇਲ ਦੀ ਵਰਤੋਂ ਕਰਨ ਵਾਲੇ ਸਾਵਧਾਨ, ਜਾਣੋ ਸਰੀਰ ਨੂੰ ਹੋਣ ਵਾਲੇ ਨੁਕਸਾਨ
ਹੈਲਥ ਡੈਸਕ- ਅੱਜ ਦੇ ਸਮੇਂ ਵਿੱਚ ਹਰੇਕ ਸ਼ਖ਼ਸ ਨੂੰ ਫ਼ੋਨ ਦੀ ਜ਼ਰੂਰਤ ਹੈ। ਇੰਝ ਲੱਗਦਾ ਜਿਵੇਂ ਫ਼ੋਨ ਦੇ ਬਿਨਾ ਜ਼ਿੰਦਗੀ ਅਧੂਰੀ ਹੈ। ਫ਼ੋਨ ਦੀ ਵਰਤੋਂ ਜ਼ਿਆਦਾ ਹੋਣ ਕਾਰਨ ਲੋਕ ਕਿਸੇ ਹੋਰ ਕੰਮ ਵੱਲ ਧਿਆਨ ਹੀ ਨਹੀਂ ਦੇ ਰਹੇ। ਫ਼ੋਨ ਦਾ ਸਭ ਤੋਂ ਬੁਰਾ ਅਸਰ ਨੌਜਵਾਨ ਪੀੜ੍ਹੀ 'ਤੇ ਪੈ ਰਿਹਾ ਹੈ। ਰਾਤ ਦੇ ਸਮੇਂ ਜਾਂ ਹਨੇਰੇ ਵਿੱਚ ਫ਼ੋਨ ਦਾ ਇਸਤੇਮਾਲ ਕਰਨ ਨਾਲ ਬਹੁਤ ਸਾਰੇ ਨੁਕਸਾਨ ਹੁੰਦੇ ਹਨ। ਫ਼ੋਨ ਵਿੱਚੋਂ ਨਿਕਲਣ ਵਾਲੀ ਨੀਲੀ ਰੌਸ਼ਨੀ ਅੱਖਾਂ ਨੂੰ ਖ਼ਰਾਬ ਕਰ ਸਕਦੀ ਹੈ। ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਵੀ ਰਾਤ ਦੇ ਹਨੇਰੇ ਵਿੱਚ ਫ਼ੋਨ ਦੀ ਵਰਤੋਂ ਕਰਦੇ ਹਨ ਤਾਂ ਤੁਸੀਂ ਸਾਵਧਾਨ ਹੋ ਜਾਵੋ। ਇਸ ਨਾਲ ਹੇਠ ਦੱਸੇ ਨੁਕਸਾਨ ਹੋ ਸਕਦੇ ਨੇ......
ਜੇਕਰ ਤੁਸੀਂ ਇਹ ਸਾਵਧਾਨੀਆਂ ਵਰਤੋਗੇ, ਤਾਂ ਫੋਨ ਦੀ ਵਰਤੋਂ ਤੁਹਾਡੀ ਸਿਹਤ ‘ਤੇ ਘੱਟ ਪ੍ਰਭਾਵ ਪਾਏਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ