ਪੰਜਾਬ ਬੰਦ ਦੌਰਾਨ ਚੱਲੀ ਗੋਲ਼ੀ, ਨਿਹੰਗ ਸਿੰਘ ਹੋਇਆ ਜਖ਼ਮੀ
ਮਣੀਪੁਰ ’ਚ ਹੋਈ ਹਿੰਸਾ ਦੇ ਵਿਰੋਧ ’ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਦਰਸ਼ਕਾਰੀਆਂ ਵਲੋਂ ਦੁਕਾਨਾਂ ਬੰਦ ਕਰਵਾਈਆਂ ਗਈਆਂ। ਮੋਗਾ ਦੇ ਕੋਟ ਈਸੇ ਖਾਂ ’ਚ ਮੋਬਾਈਲ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲ਼ੀ ਚਲਾ ਦਿੱਤੀ, ਜੋ ਪ੍ਰਦਰਸ਼ਨਕਾਰੀ ਨੂੰ ਲੱਗੀ। ਉਹ ਜਖ਼ਮੀ ਹੋ ਗਿਆ, ਜਿਸਨੂੰ
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ