Diabetes ਬਾਰੇ ਹੈਰਾਨਕੁੰਨ ਖੁਲਾਸੇ, ਨਾ ਸਿਰਫ ਖੰਡ ਬਲਕਿ ਨਮਕ ਵੀ ਵਧਾ ਸਕਦੈ ਇਸ ਦਾ ਖਤਰਾ
ਲੂਣ ਸਾਡੇ ਭੋਜਨ ਦਾ ਅਹਿਮ ਹਿੱਸਾ ਹੈ। ਇਸ ਤੋਂ ਬਿਨਾਂ, ਇੱਥੋਂ ਤੱਕ ਕਿ ਸਭ ਤੋਂ ਸੁਆਦੀ ਪਕਵਾਨ ਸਵਾਦਹੀਣ ਲੱਗਦੇ ਹਨ। ਸੋਡੀਅਮ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਸਿਹਤ ਨੂੰ ਕਈ ਨੁਕਸਾਨ ਵੀ ਹੁੰਦੇ ਹਨ। ਜ਼ਿਆਦਾ ਨਮਕ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਤੁਸੀਂ ਅਕਸਰ ਸੁਣਿਆ ਹੋਵੇਗਾ ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਨਮਕ ਵੀ ਸ਼ੂਗਰ ਦਾ ਕਾਰਨ ਬਣ ਸਕਦਾ ਹੈ।
ਇਹ ਅਸੀਂ ਨਹੀਂ ਕਹਿ ਰਹੇ ਹਾਂ, ਪਰ ਹਾਲ ਹੀ ਵਿੱਚ ਹੋਏ ਇੱਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਅਧਿਐਨਾਂ ਦੇ ਅਨੁਸਾਰ, ਟੇਬਲ ਨਮਕ ਦੀ ਵਾਰ-ਵਾਰ ਵਰਤੋਂ ਤੁਹਾਡੇ ਭੋਜਨ ਨੂੰ ਸੁਆਦੀ ਬਣਾ ਸਕਦੀ ਹੈ, ਪਰ ਇਹ ਤੁਹਾਡੀ ਸਿਹਤ ਨਾਲ ਖੇਡਦਾ ਹੈ, ਜਿਸ ਵਿੱਚ ਟਾਈਪ 2 ਸ਼ੂਗਰ ਦਾ ਜੋਖਮ ਵੀ ਸ਼ਾਮਲ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ