In the case of Janani's murder at Gurudwara Dukh Nivaran Sahib,
In the case of Janani's murder at Gurudwara Dukh Nivaran Sahib, S. S. P. Varun Sharma has made big revelations. S. S. P. has said that a 35-40-year-old woman named Parminder Kaur was sitting near the reservoir of Gurudwara Dukh Niwaran Sahib and consuming alcohol.
ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸ਼ਰਾਬ ਪੀਣ ਵਾਲੀ ਔਰਤ ਨਸ਼ੇੜੀ ਸੀ ਜਿਸਨੂੰ ਸ਼ਰਾਬ ਪੀਣ ਦੀ ਲੱਤ ਲੱਗੀ ਹੋਈ ਸੀ ਤੇ ਇਸਦਾ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਵੀ ਚਲ ਰਿਹਾ ਸੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ ਐਸ ਪੀ ਨੇ ਦੱਸਿਆ ਕਿ ਇਹ ਔਰਤ ਬੀਤੇ ਕੱਲ੍ਹ ਜ਼ੀਰਕਪੁਰ ਤੋਂ ਬੱਸ ਵਿਚ ਬੈਠ ਕੇ ਇਥੇ ਪਹੁੰਚੀ ਸੀ ਤੇ ਇਹ ਸ਼ਰਾਬ ਦਾ ਪਊਆ ਲੈ ਕੇ ਗੁਰਦੁਆਰਾ ਸਾਹਿਬ ਪਹੁੰਚੀ ਸੀ । ਇਥੇ ਸੰਗਤਾਂ ਨੇ ਉਸਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਇਸਨੇ ਉਲਟਾ ਉਹਨਾਂ ’ਤੇ ਹਮਲਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ