ਪੰਜਾਬ ਵਿਚ ਕਿੱਥੇ-ਕਿੱਥੇ ਬੰਦ ਕੀਤੇ ਸਕੂਲ, ਵੇਖੋ ਜ਼ਿਲ੍ਹਾਵਾਰ List
ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਵਿਚ ਤਣਾਅ ਹੋਰ ਵਧ ਗਿਆ ਹੈ। ਹਾਲਾਤ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਬੰਦ ਕਰ ਦਿੱਤੇ ਗਏ ਹਨ। ਤਣਾਅ ਦੇ ਵਿਚਕਾਰ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਸਕੂਲ ਬੰਦ ਕੀਤੇ ਗਏ ਹਨ। ਤਰਨਤਾਰਨ ਵਿਚ 11 ਮਈ ਤੱਕ ਸਕੂਲ ਬੰਦ ਰਹਿਣਗੇ। ਜਦੋਂ ਕਿ ਪਠਾਨਕੋਟ ਵਿਚ ਕੱਲ੍ਹ 72 ਘੰਟਿਆਂ ਲਈ ਸਕੂਲ ਬੰਦ ਕੀਤੇ ਗਏ ਸਨ। ਫਿਰੋਜ਼ਪੁਰ ਵਿਚ ਅਧਿਕਾਰੀਆਂ ਨੇ ਅਗਲੇ ਆਦੇਸ਼ਾਂ ਤੱਕ ਅਗਲੇ 72 ਘੰਟਿਆਂ ਲਈ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫਾਜ਼ਿਲਕਾ ਵਿਚ ਵੀ ਸਕੂਲ ਅਗਲੇ ਆਦੇਸ਼ਾਂ ਤੱਕ ਬੰਦ ਰਹਿਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ