ਅਮਰੀਕਾ 'ਚ ਸ਼ਾਹਰੁਖ ਖਾਨ ਦੇ ਨਾਂ ਦਾ ਵੱਜਿਆ ਡੰਕਾ...
ਸ਼ਾਹਰੁਖ ਖਾਨ ਜਲਦ ਹੀ ਜਵਾਨ ਨਾਲ ਇੱਕ ਵਾਰ ਫਿਰ ਸਿਨੇਮਾਘਰਾਂ ਵਿੱਚ ਦਸਤਕ ਦੇਣ ਜਾ ਰਹੇ ਹਨ। ਪ੍ਰੀਵਿਊ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦਰਸ਼ਕ ਫਿਲਮ ਦੇਖਣ ਲਈ ਬੇਤਾਬ ਹਨ। ਇਸ ਦੌਰਾਨ 'ਜਵਾਨ' ਦੀ ਰਿਲੀਜ਼ ਤੋਂ ਇਕ ਮਹੀਨਾ ਪਹਿਲਾਂ ਅਮਰੀਕਾ 'ਚ ਐਡਵਾਂਸ ਬੁਕਿੰਗ ਲਈ ਟਿਕਟ ਕਾਊਂਟਰ ਖੋਲ੍ਹੇ ਗਏ ਸਨ, ਜਿੱਥੇ ਫਿਲਮ ਨੇ ਕਰੋੜਾਂ ਦੀ ਕਮਾਈ ਕੀਤੀ ਹੈ।ਹੁਣ ਜਵਾਨ ਦੀੇ ਰਿਲੀਜ਼ ਲਈ ਸਿਰਫ਼ 15 ਦਿਨ ਬਾਕੀ ਹਨ। ਅਜਿਹੇ 'ਚ ਫਿਲਮ ਲਈ ਲੋਕਾਂ ਦਾ ਕ੍ਰੇਜ਼ ਵੀ ਵਧਦਾ ਜਾ ਰਿਹਾ ਹੈ। ਅਮਰੀਕਾ ਤੋਂ ਬਾਅਦ ਪਿਛਲੇ ਹਫਤੇ ਦੁਬਈ 'ਚ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਸੀ। ਇਨ੍ਹਾਂ ਦੋਵਾਂ ਥਾਵਾਂ 'ਤੇ ਸ਼ਾਹਰੁਖ ਖਾਨ ਦਾ ਜਾਦੂ ਲੋਕਾਂ ਦਾ ਸਿਰ ਉੱਚਾ ਕਰ ਰਿਹਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ